ITI ਪਾਸ ਲਈ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ
Sunday, Jan 12, 2020 - 11:00 AM (IST)

ਨਵੀਂ ਦਿੱਲੀ—ਭਾਰਤ ਹੈਵੀ ਇਲੈਕਟ੍ਰੋਨਿਕ ਲਿਮਟਿਡ (BHEL) ਭੋਪਾਲ ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 550
ਆਖਰੀ ਤਾਰੀਕ- 31 ਜਨਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਆਈ.ਟੀ.ਆਈ (ITI) ਡਿਪਲੋਮਾ ਪਾਸ ਕੀਤਾ ਹੋਵੇ।
ਉਮਰ ਸੀਮਾ- 14 ਤੋਂ 25 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bhel.com/index.php/ ਪੜ੍ਹੋ।