ਉੱਤਰਾਖੰਡ 'ਚ ਵੱਡਾ ਹਾਦਸਾ, ਟਰਾਂਸਫਾਰਮਰ ਫਟਣ ਨਾਲ 10 ਲੋਕਾਂ ਦੀ ਮੌਤ

Wednesday, Jul 19, 2023 - 01:19 PM (IST)

ਉੱਤਰਾਖੰਡ 'ਚ ਵੱਡਾ ਹਾਦਸਾ, ਟਰਾਂਸਫਾਰਮਰ ਫਟਣ ਨਾਲ 10 ਲੋਕਾਂ ਦੀ ਮੌਤ

ਚਮੋਲੀ- ਉੱਤਰਾਖੰਡ ਦੇ ਚਮੋਲੀ 'ਚ ਅੱਜ ਯਾਨੀ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਅਲਕਨੰਦਾ ਨਦੀ ਦੇ ਕਿਨਾਰੇ ਟਰਾਂਸਫਾਰਮਰ ਫਟਣ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਸ ਗੱਲ ਦੀ ਪੁਸ਼ਟੀ ਚਮੋਲੀ ਐੱਸ.ਪੀ. ਪਰਮੇਂਦਰ ਡੋਭਾਲ ਨੇ ਕੀਤੀ ਹੈ।
ਉਨ੍ਹਾਂ ਦੱਸਿਆ,''ਚਮੋਲੀ ਜ਼ਿਲ੍ਹੇ 'ਚ ਅਲਕਨੰਦਾ ਨਦੀ ਦੇ ਕਿਨਾਰੇ ਟਰਾਂਸਫਾਰਮਰ ਫਟਣ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News