ਪੇਪਰ ਲੀਕ ਮਾਮਲੇ ''ਚ ਸਰਕਾਰ ਦਾ ਵੱਡਾ ਫੈਸਲਾ ! NTA ਨੇ 47 ਅਧਿਕਾਰੀ ਕਰ ''ਤੇ ਨੌਕਰੀ ਤੋਂ ਬਰਖਾਸਤ

Friday, Jul 24, 2026 - 08:14 PM (IST)

ਪੇਪਰ ਲੀਕ ਮਾਮਲੇ ''ਚ ਸਰਕਾਰ ਦਾ ਵੱਡਾ ਫੈਸਲਾ ! NTA ਨੇ 47 ਅਧਿਕਾਰੀ ਕਰ ''ਤੇ ਨੌਕਰੀ ਤੋਂ ਬਰਖਾਸਤ

ਨੈਸ਼ਨਲ ਡੈਸਕ : ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸਿੱਖਿਆ ਪ੍ਰਣਾਲੀ ਅਤੇ ਪ੍ਰੀਖਿਆਵਾਂ ਵਿੱਚ ਵੱਡੇ ਸੁਧਾਰਾਂ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰਾਲੇ ਦੇ ਸੂਤਰਾਂ ਅਨੁਸਾਰ NTA ਨੇ 47 ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀਆਂ ਵਿਰੁੱਧ ਕਾਨੂੰਨੀ ਅਤੇ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ, ਬਰਖਾਸਤ ਕੀਤੇ ਗਏ 47 ਅਧਿਕਾਰੀਆਂ ਵਿੱਚੋਂ ਕੁਝ ਦੇ ਖ਼ਿਲਾਫ਼ ਕਾਨੂੰਨੀ ਅਤੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਜਾਣਗੇ। ਸਰਕਾਰ ਅਗਲੇ ਇੱਕ ਮਹੀਨੇ ਦੇ ਅੰਦਰ NTA ਦੇ ਪੂਰੇ ਪ੍ਰਸ਼ਾਸਨਿਕ ਢਾਂਚੇ ਦਾ ਪੁਨਰਗਠਨ (Restructuring) ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਏਜੰਸੀ ਦੀ ਆਊਟਸੋਰਸਿੰਗ ਵਿਵਸਥਾ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਦੀ ਗੁੰਜਾਇਸ਼ ਨਾ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News