ਆਧਾਰ ਕਾਰਡ ''ਤੇ SC ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ!

Tuesday, Jun 27, 2017 - 01:07 PM (IST)

ਆਧਾਰ ਕਾਰਡ ''ਤੇ SC ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ!

ਨਵੀਂ ਦਿੱਲੀ—ਸਮਾਜਿਕ ਸੁਵਿਧਾਵਾਂ 'ਚ ਆਧਾਰ ਕਾਰਡ ਦੀ ਲੋੜ ਦਾ ਫੈਸਲਾ ਲੈਣ ਵਾਲੀ ਮੋਦੀ ਸਰਕਾਰ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਮੰਗਲਵਾਰ ਨੂੰ ਅਜਿਹੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਜਿਨ੍ਹਾਂ ਦੇ ਕੋਲ ਆਧਾਰ ਕਾਰਡ ਜਾਂ ਆਧਾਨ ਨੰਬਰ ਨਹੀਂ ਹੈ। ਕੋਰਟ ਨੇ ਕਿਹਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਕੋਰਟ ਦੀ ਅਗਲੀ ਸੁਣਵਾਈ ਤੱਕ ਕਿਸੇ ਵੀ ਸਰਕਾਰੀ ਯੋਜਨਾਵਾਂ ਅਤੇ ਲਾਭ ਤੋਂ ਵਾਂਝੇ ਨਹੀਂ ਰੱਖਿਆ ਜਾਵੇਗਾ। ਅਦਾਲਤ ਨੇ ਫਿਲਹਾਲ ਇਸ ਮਾਮਲੇ 'ਤੇ ਅਜੇ ਕੋਈ ਫੈਸਲਾ ਨਹੀਂ ਸੁਣਾਇਆ ਹੈ।


Related News