ਪੁਲਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Saturday, Oct 05, 2019 - 10:35 AM (IST)

ਪੁਲਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਕੇਂਦਰੀ ਚੋਣ ਬੋਰਡ ਨੇ ਬਿਹਾਰ ਪੁਲਸ 'ਚ ਕਾਂਸਟੇਬਲ ਦੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 11,880

ਆਖਰੀ ਤਾਰੀਕ- 4 ਨਵੰਬਰ, 2019

ਉਮਰ ਸੀਮਾ- 18 ਤੋਂ 25 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਨੌਕਰੀ ਸਥਾਨ- ਬਿਹਾਰ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਰੀਰਕ ਯੋਗਤਾ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦੋਵਾਰ ਅਪਲਾਈ ਕਰਨ ਲਈ ਵੈੱਬਸਾਈਟ http://csbc.bih.nic.in/ ਪੜ੍ਹੋ।


author

Iqbalkaur

Content Editor

Related News