ਗੰਭੀਰ ਬੀਮਾਰੀ ਤੋਂ ਬਾਅਦ ਅਟਲ ਬਿਹਾਰੀ ਵਾਜਪਈ ਦਾ ਦਿਹਾਂਤ (ਵੀਡੀਓ)

Friday, Aug 17, 2018 - 11:49 AM (IST)

ਨਵੀਂ ਦਿੱਲੀ— ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 9 ਹਫਤਿਆਂ ਤੋਂ ਬੀਮਾਰ ਸਨ। ਭਾਜਪਾ ਦੇ 93 ਸਾਲਾ ਅਨੁਭਵੀ ਨੇਤਾ ਨੂੰ ਕਿਡਨੀ ਟ੍ਰੈਕਟ ਇੰਫੈਕਸ਼ਨ, ਯੂਰਿਨਰੀ ਟ੍ਰੈਕਟ ਇੰਫੈਕਸ਼ਨ, ਬਾਥਰੂਮ ਆਉਣ 'ਚ ਪਰੇਸ਼ਾਨੀ ਅਤੇ ਛਾਤੀ 'ਚ ਦਰਦ ਦੀ ਸ਼ਿਕਾਇਤ ਦੇ ਬਾਅਦ 11 ਜੂਨ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸ਼ੂਗਰ ਦੀ ਬੀਮਾਰੀ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਵਾਜਪਈ ਦੀ ਇਕ ਕਿਡਨੀ ਕੰਮ ਨਹੀਂ ਕਰਦੀ ਸੀ।

PunjabKesari

ਏਮਜ਼ ਹਸਪਤਾਲ ਵੱਲੋਂ ਜਾਰੀ ਬਿਆਨ ਮੁਤਾਬਕ, ਉਨ੍ਹਾਂ ਨੇ ਸ਼ਾਮ 5 ਵੱਜ ਕੇ 5 ਮਿੰਟ 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ।


Related News