ਜਨਮ ਦਿਨ 'ਤੇ ਵਿਸ਼ੇਸ਼: ਤਸਵੀਰਾਂ 'ਚ ਵੋਖੋ PM ਮੋਦੀ ਦੇ ਸੱਤਾ ਦੇ ਸਿਖ਼ਰ ਤੱਕ ਪਹੁੰਚਣ ਦੀ ਕਹਾਣੀ

Saturday, Sep 17, 2022 - 12:22 PM (IST)

ਜਨਮ ਦਿਨ 'ਤੇ ਵਿਸ਼ੇਸ਼: ਤਸਵੀਰਾਂ 'ਚ ਵੋਖੋ PM ਮੋਦੀ ਦੇ ਸੱਤਾ ਦੇ ਸਿਖ਼ਰ ਤੱਕ ਪਹੁੰਚਣ ਦੀ ਕਹਾਣੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 17 ਸਤੰਬਰ ਨੂੰ ਆਪਣਾ 72ਵਾਂ ਜਨਮ ਦਿਨ ਮਨਾ ਰਹੇ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਤੋਂ ਵੀ ਉਨ੍ਹਾਂ ਨੂੰ ਇਸ ਖ਼ਾਸ ਦਿਨ ਲਈ ਵਧਾਈ ਮਿਲ ਰਹੀ ਹੈ।

PunjabKesari

ਇਕ ਸਾਧਾਰਣ ਪਰਿਵਾਰ 'ਚ ਜਨਮੇ ਅਤੇ ਰੇਲਵੇ ਸਟੇਸ਼ਨ 'ਤੇ ਚਾਹ ਵੇਚਣ ਵਾਲੇ ਪੀ.ਐੱਮ. ਦਾ ਸੱਤਾ ਦੇ ਸਿਖ਼ਰ 'ਤੇ ਪਹੁੰਚਣਾ, ਇਸ ਗੱਲ ਦਾ ਬਹੁਤ ਵੱਡਾ ਸੰਕੇਤ ਹੈ ਕਿ ਜ਼ਿੰਦਗੀ 'ਚ ਇਕ ਵਿਅਕਤੀ ਜੇਕਰ ਦ੍ਰਿੜ ਫ਼ੈਸਲਾ ਕਰ ਲਵੇ ਤਾਂ ਉਸ ਨੂੰ ਕੋਈ ਵੀ ਉਸ ਦੀ ਮੰਜ਼ਲ ਤੱਕ ਪਹੁੰਚਣ ਤੋਂ ਨਹੀਂ ਰੋਕ ਸਕਦਾ।

PunjabKesari

ਇਕ ਦ੍ਰਿੜ ਇੱਛਾ ਸ਼ਕਤੀ ਅਤੇ ਜਜ਼ਬੇ ਨਾਲ ਭਰਿਆ ਸ਼ਖ਼ਸ ਮੁਸ਼ਕਲ ਤੋਂ ਮੁਸ਼ਕਲ ਹਾਲਾਤ ਨੂੰ ਸੌਖਾ ਬਣਾ ਕੇ ਆਪਣੇ ਲਈ ਨਵੇਂ ਰਸਤੇ ਬਣਾ ਸਕਦਾ ਹੈ ਅਤੇ ਇਸ ਦਾ ਇਕ ਉਦਾਹਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ।

PunjabKesari

ਪੀ.ਐੱਮ. ਮੋਦੀ 72 ਸਾਲ ਦੀ ਉਮਰ 'ਚ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਨ੍ਹਾਂ ਦੇ ਬੋਲਣ ਦੀ ਐਨਰਜੀ ਤੋਂ ਲੈ ਕੇ ਉਨ੍ਹਾਂ ਦੇ ਯੋਗ ਤੱਕ ਨੂੰ ਨੌਜਵਾਨ ਕਾਫ਼ੀ ਪਸੰਦ ਕਰਦੇ ਹਨ।

PunjabKesari

ਇਹੀ ਨਹੀਂ ਉਨ੍ਹਾਂ ਦੇ ਕੱਪੜਿਆਂ ਦਾ ਸਟਾਈਲ ਵੀ ਬਹੁਤ ਪਸੰਦ ਕੀਤਾ ਜਾਂਦਾ ਹੈ। ਨਰਿੰਦਰ ਮੋਦੀ ਦੀਆਂ ਇਹ ਅਣਦੇਖੀ ਤਸਵੀਰਾਂ ਦਿਖਾਉਂਦੀਆਂ ਹਨ ਉਨ੍ਹਾਂ ਦੇ ਸਫ਼ਰ ਦੀ ਝਲਕ।

PunjabKesari

PunjabKesari


author

DIsha

Content Editor

Related News