ਬਿਹਾਰ ਚੋਣਾਂ 2025 : ਭਾਜਪਾ ਨੇ 71 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
Tuesday, Oct 14, 2025 - 03:19 PM (IST)

ਨਵੀਂ ਦਿੱਲੀ : ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (BJP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 71 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ।