ਭਾਜਪਾ ਆਗੂ RP ਸਿੰਘ ਨੇ ਆਬਕਾਰੀ ਨੀਤੀ ਨੂੰ ਲੈ ਕੇ ਕੇਜਰੀਵਾਲ ’ਤੇ ਵਿੰਨ੍ਹਿਆ ਨਿਸ਼ਾਨਾ

Friday, Jul 29, 2022 - 09:38 PM (IST)

ਭਾਜਪਾ ਆਗੂ RP ਸਿੰਘ ਨੇ ਆਬਕਾਰੀ ਨੀਤੀ ਨੂੰ ਲੈ ਕੇ ਕੇਜਰੀਵਾਲ ’ਤੇ ਵਿੰਨ੍ਹਿਆ ਨਿਸ਼ਾਨਾ

ਨਵੀਂ ਦਿੱਲੀ (ਬਿਊਰੋ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਆਬਕਾਰੀ ਨੀਤੀ ਨੂੰ ਲੈ ਕੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਭਾਜਪਾ ਆਗੂ ਆਰ. ਪੀ. ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਕੱਲ ਤਕ ਅਰਵਿੰਦ ਕੇਜਰੀਵਾਲ ਪੁਰਾਣੀ ਆਬਕਾਰੀ ਨੀਤੀ ਨੂੰ ਲੈ ਕੇ ਘਪਲਿਆਂ ਦਾ ਦੋਸ਼ ਲਾਉਂਦੇ ਸਨ। ਉਹੀ ਕੇਜਰੀਵਾਲ ਨਵੀਂ ਪਾਲਿਸੀ ਦੇ ਤਹਿਤ ਕਰੋੜਾਂ ਰੁਪਏ ਕਮਾਉਣ ਦੇ ਦੋਸ਼ਾਂ ’ਚ ਫਸੇ ਹੋਣ ਦੇ ਚਲਦਿਆਂ ਹੁਣ ਪੁਰਾਣੀ ਵਿਵਸਥਾ ਨੂੰ ਹੀ ਸਹੀ ਮੰਨ ਰਹੇ ਹਨ।

  ਇਹ ਖ਼ਬਰ ਵੀ ਪੜ੍ਹੋ : 27 ਸਾਲਾ ਨੌਜਵਾਨ ਦਿਖਣ ’ਚ ਲੱਗਦੈ ਬੱਚਾ, ਨਹੀਂ ਮਿਲ ਰਹੀ ਨੌਕਰੀ, ਮਾਲਕ ਦੇ ਰਹੇ ਅਜੀਬੋ-ਗਰੀਬ ਤਰਕ

PunjabKesari

ਭਾਜਪਾ ਆਗੂ ਨੇ ਸਵਾਲ ਕਰਦਿਆਂ ਕਿਹਾ ਕਿ ਕਿਤੇ ਅਜਿਹਾ ਤਾਂ ਨਹੀਂ ਕਿ ਨਵੀਂ ਪਾਲਿਸੀ ਸਿਰਫ਼ ਸੂਬਿਆਂ ਦੀ ਚੋਣਾਂ ਦੀ ਉਗਰਾਹੀ ਲਈ ਬਣਾਈ ਗਈ ਸੀ?


author

Manoj

Content Editor

Related News