MCD ਚੋਣਾਂ ਤੋਂ ਪਹਿਲਾਂ ਸਿਸੋਦੀਆ ਦਾ ਵੱਡਾ ਬਿਆਨ, ਬੋਲੇ- ਇਸ ਵਾਰ ਲੋਕ ਕੇਜਰੀਵਾਲ ਨੂੰ ਹੀ ਚੁਣਨਗੇ

Saturday, Dec 03, 2022 - 01:13 PM (IST)

MCD ਚੋਣਾਂ ਤੋਂ ਪਹਿਲਾਂ ਸਿਸੋਦੀਆ ਦਾ ਵੱਡਾ ਬਿਆਨ, ਬੋਲੇ- ਇਸ ਵਾਰ ਲੋਕ ਕੇਜਰੀਵਾਲ ਨੂੰ ਹੀ ਚੁਣਨਗੇ

ਨਵੀਂ ਦਿੱਲੀ- ਦਿੱਲੀ ਵਿਚ ਨਗਰ ਨਿਗਮ ਚੋਣਾਂ (MCD) ਤੋਂ ਪਹਿਲਾਂ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਭਾਜਪਾ ਪਾਰਟੀ ’ਤੇ ਰਾਸ਼ਟਰੀ ਰਾਜਧਾਨੀ ਨੂੰ ਕੂੜੇ ਦਾ ਢੇਰ ਬਣਾਉਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਲੋਕ MCD ’ਚ ਵੀ ਆਮ ਆਦਮੀ ਪਾਰਟੀ (ਆਪ) ਨੂੰ ਹੀ ਚੁਣਨਗੇ। 

ਇਹ ਵੀ ਪੜ੍ਹੋ- ਵੋਟਾਂ ਤੋਂ ਇਕ ਦਿਨ ਪਹਿਲਾਂ CM ਮਾਨ ਦਾ ਐਲਾਨ , ਗੁਜਰਾਤ 'ਚ 1 ਮਾਰਚ ਤੋਂ ਮਿਲੇਗੀ ਮੁਫ਼ਤ ਬਿਜਲੀ

PunjabKesari

ਦਿੱਲੀ ਨਗਰ ਨਿਗਮ ਦੀਆਂ ਚੋਣਾਂ ਤਹਿਤ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ। ਸਿਸੋਦੀਆ ਨੇ ਟਵੀਟ ਕਰ ਕੇ ਕਿਹਾ, ‘‘ਭਾਜਪਾ MCD ’ਚ 15 ਸਾਲ ਤੱਕ ਸੱਤਾ ’ਚ ਰਹੀ ਅਤੇ ਉਸ ਨੇ ਦਿੱਲੀ ਨੂੰ ਕੂੜੇ ਦੇ ਢੇਰ ਅਤੇ ਅਵਾਰਾ ਪਸ਼ੂਆਂ ਦੀ ਰਾਜਧਾਨੀ ਬਣਾ ਦਿੱਤਾ ਹੈ। ਇਸ ਵਾਰ ਦਿੱਲੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਲੋਕ MCD ’ਚ ਵੀ ਅਰਵਿੰਦ ਕੇਜਰੀਵਾਲ ਸਰਕਾਰ ਬਣਾਏਗੀ।

ਇਹ ਵੀ ਪੜ੍ਹੋ- 24 ਮਿੰਟ ਤੱਕ ਲਿਫਟ ’ਚ ਫਸੀਆਂ ਰਹੀਆਂ 3 ਮਾਸੂਮ ਬੱਚੀਆਂ, ਡਰ ਕਾਰਨ ਅਟਕੇ ਰਹੇ ਸਾਹ


author

Tanu

Content Editor

Related News