ਭਾਜਪਾ ਕੋ ਜਾਣੋ: ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਏਬਾੱਟ ਨਾਲ ਕੀਤੀ ਮੁਲਾਕਾਤ

Saturday, Mar 04, 2023 - 11:52 PM (IST)

ਭਾਜਪਾ ਕੋ ਜਾਣੋ: ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਏਬਾੱਟ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਭਾਸ਼ਾ): ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਦੇਸ਼ਾਂ ਦੇ ਆਗੂਆਂ ਤੇ ਰਾਜਨਾਇਕਾਂ ਸਮੇਤ ਹੋਰ ਲੋਕਾਂ ਨਾਲ ਗੱਲਬਾਤ ਕਰਨ ਦੀ ਪਹਿਲਕਦਮੀ 'ਭਾਜਪਾ ਕੋ ਜਾਣੋ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਨਾਲ ਮੁਲਾਕਾਤ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਹੁਣ ਕੇਂਦਰ ਦੇ ਇਸ ਫ਼ਰਮਾਨ ਦਾ ਵਿਰੋਧ ਕਰੇਗੀ ਪੰਜਾਬ ਸਰਕਾਰ, CM ਮਾਨ ਨੇ ਕਰ ਦਿੱਤਾ ਐਲਾਨ

ਮੁਲਾਕਾਤ ਦੌਰਾਨ ਨੱਡਾ ਨੇ ਪਾਰਟੀ ਦੇ ਇਤਿਹਾਸ, ਵਿਚਾਰਧਾਰਾ, ਵਿਕਾਸ ਤੇ ਰਾਸ਼ਟਰ ਨਿਰਮਾਣ ਵਿਚ ਇਸ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਦੱਸਿਆ। ਪਾਰਟੀ ਨੇ ਕਿਹਾ ਹੈ ਕਿ ਅਜਿਹੀ ਮੀਟਿੰਗ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੀਆਂ ਪਾਰਟੀਆਂ ਵਿਚਾਲੇ ਰਿਸ਼ਤੇ ਬਣਾਉਣ ਵਿਚ ਮਦਦ ਮਿਲਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News