ਸੰਸਦ ''ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ ਜਾਰੀ: ਦੋਵਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

Wednesday, Jul 22, 2026 - 12:21 PM (IST)

ਸੰਸਦ ''ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ ਜਾਰੀ: ਦੋਵਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ NEET ਪ੍ਰਸ਼ਨ ਪੱਤਰ ਲੀਕ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਵਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਸਦ ਵਿਚ ਆਗੂਆਂ ਦੇ ਇਸ ਵਿਰੋਧ ਕਾਰਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਮੈਂਬਰ ਪੱਤਰ ਲੀਕ ਮਾਮਲੇ ਦੇ ਸਬੰਧ ਵਿਚ ਵਿਦਿਆਰਥੀਆਂ 'ਤੇ ਪੁਲਸ ਕਾਰਵਾਈ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਹੰਗਾਮਾ ਕਰ ਰਹੇ ਹਨ, ਜਿਸ ਕਾਰਨ ਕਾਰਵਾਈ ਵਿਚ ਵਿਘਨ ਪਿਆ। 

ਪੜ੍ਹੋ ਇਹ ਵੀ - ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ ਜ਼ੋਮੈਟੋ ਡਿਲੀਵਰੀ ਬੁਆਏ, ਲੋਕਾਂ ਨੇ ਪੁੱਛਿਆ-ਕਿਸ ਦਾ ਆਰਡਰ, ਫਿਰ..

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News