ਜੱਜ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

04/15/2020 10:00:52 AM

ਨਵੀਂ ਦਿੱਲੀ-ਬਿਹਾਰ ਪਬਲਿਕ ਸਰਵਿਸ ਕਮਿਸ਼ਨ (BPSC) ਨੇ ਜੱਜ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 221

ਆਖਰੀ ਤਾਰੀਕ- 22 ਮਈ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 22 ਤੋਂ 35 ਸਾਲ ਤੱਕ

ਅਪਲਾਈ ਫੀਸ-
ਜਨਰਲ ਵਰਗ ਲਈ 600 ਰੁਪਏ
ਐੱਸ.ਸੀ/ਐੱਸ.ਟੀ ਲਈ 150 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://bpsc.bih.nic.in/ ਪੜ੍ਹੇ।


Iqbalkaur

Content Editor

Related News