ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

03/18/2020 10:26:13 AM

ਨਵੀਂ ਦਿੱਲੀ—ਬਿਹਾਰ ਲੋਕ ਸੇਵਾ ਕਮਿਸ਼ਨ (BPSC) ਨੇ ਅਸਿਸਟੈਂਟ ਪ੍ਰੋਸਕਿਊਸ਼ਨ ਅਫਸਰ (APO) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 553

ਆਖਰੀ ਤਾਰੀਕ- 27 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਲਾਅ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 42 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bpsc.bih.nic.in/ ਪੜ੍ਹੋ।


Iqbalkaur

Content Editor

Related News