ਮੈਨੇਜਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

04/28/2020 10:18:07 AM

ਨਵੀਂ ਦਿੱਲੀ-ਬਿਹਾਰ ਲੋਕ ਸੇਵਾ ਕਮਿਸ਼ਨ (BPSC) ਨੇ ਪ੍ਰੋਜੈਕਟ ਮੈਨੇਜਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 69

ਆਖਰੀ ਤਾਰੀਕ- 7 ਮਈ, 2020

ਅਹੁਦਿਆਂ ਦਾ ਵੇਰਵਾ- ਪ੍ਰੋਜੈਕਟ ਮੈਨੇਜਰ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਮੈਕੇਨਿਕਲ,ਇਲੈਕਟ੍ਰੀਕਲ,ਸਿਵਲ, ਕੈਮੀਕਲ, ਕੰਪਿਊਟਰ 'ਚ ਇੰਜੀਨੀਅਰਿੰਗ ਦੀ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 21 ਤੋਂ 37 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਅਤੇ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://bpsc.bih.nic.in/ ਪੜ੍ਹੋ।


Iqbalkaur

Content Editor

Related News