10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

Friday, Feb 21, 2020 - 10:38 AM (IST)

10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਡਾਇਰੈਕਟਰ ਜਨਰਲ ਬਾਡਰ ਸੁਰੱਖਿਆ ਬਲ (ਬੀ.ਐੱਸ.ਐੱਫ) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-317

ਆਖਰੀ ਤਾਰੀਕ- 15 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ. ਡਿਪਲੋਮਾ ਪਾਸ ਕੀਤਾ ਹੋਵੇ।

ਉਮਰ ਸੀਮਾ- 20 ਤੋਂ 28 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਰੀਰਕ ਕੁਸ਼ਲਤਾ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bsf.nic.in/ ਪੜ੍ਹੋ।


author

Iqbalkaur

Content Editor

Related News