ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ ''ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

03/07/2020 10:24:17 AM

ਨਵੀਂ ਦਿੱਲੀ—ਭਾਰਤ ਸੰਚਾਰ ਨਿਗਮ ਲਿਮਟਿਡ (BSNL) ਨੇ ਗ੍ਰੈਜੂਏਸ਼ਨ ਅਪ੍ਰੈਂਟਿਸ ਅਤੇ ਤਕਨੀਸ਼ੀਅਨ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 100

ਆਖਰੀ ਤਾਰੀਕ- 12 ਮਾਰਚ, 2020

ਅਹੁਦਿਆਂ ਦਾ ਵੇਰਵਾ-
ਗ੍ਰੈਜੂਏਸ਼ਨ ਅਪ੍ਰੈਂਟਿਸ- 75
ਤਕਨੀਸ਼ੀਅਨ ਅਪ੍ਰੈਂਟਿਸ 25

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ 'ਚ ਡਿਗਰੀ ਜਾਂ ਡਿਪਲੋਮਾ ਪਾਸ ਕੀਤਾ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਰਟੀਫਿਕੇਟ ਵੈਰੀਫਿਕੇਸ਼ਨ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.bsnl.co.in/ ਪੜ੍ਹੋ।

Iqbalkaur

This news is Content Editor Iqbalkaur