ਬਸਪਾ ਨੇ 16 ਉਮੀਦਵਾਰਾਂ ਦੀ ਚੌਥੀ ਲਿਸਟ ਕੀਤੀ ਜਾਰੀ
Sunday, Apr 14, 2019 - 12:37 PM (IST)

ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ 'ਚ ਬਸਪਾ ਨੇ 16 ਉਮੀਦਵਾਰਾਂ ਦਾ ਐਲਾਨ ਕੀਤਾ ਹੈ।