ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਗ੍ਰੈਜੂਏਸ਼ਨ ਪਾਸ ਕਰ ਸਕਦੇ ਹਨ ਅਪਲਾਈ

11/02/2019 10:48:28 AM

ਨਵੀਂ ਦਿੱਲੀ—ਬਿਹਾਰ ਕਰਮਚਾਰੀ ਚੋਣ ਕਮਿਸ਼ਨ (BSSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 1505

ਆਖਰੀ ਤਾਰੀਕ- 4 ਦਸੰਬਰ, 2019

ਅਹੁਦਿਆਂ ਦਾ ਵੇਰਵਾ- ਉਰਦੂ ਟ੍ਰਾਂਸਲੇਟਰ, ਰਾਜ ਭਾਸ਼ਾ ਅਸਿਸਟੈਂਟ ਆਦਿ ਅਹੁਦੇ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਉਰਦੂ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 42 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.bssc.bih.nic.in/ ਪੜ੍ਹੋ।

Iqbalkaur

This news is Content Editor Iqbalkaur