ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਹੋਵੇਗਾ ਸ਼ੁਰੂ

Tuesday, Jan 30, 2024 - 09:30 PM (IST)

ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਹੋਵੇਗਾ ਸ਼ੁਰੂ

ਚੰਡੀਗੜ੍ਹ (ਭਾਸ਼ਾ) — ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋਵੇਗਾ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋਵੇਗਾ। ਕੰਵਰ ਪਾਲ ਕੋਲ ਸੰਸਦੀ ਮਾਮਲਿਆਂ ਦਾ ਵਿਭਾਗ ਵੀ ਹੈ। ਪਾਲ ਨੇ ਮੰਗਲਵਾਰ ਨੂੰ ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੁਰੂਆਤ 'ਚ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਦੇ ਸਨਮਾਨ 'ਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਹ ਵੀ ਪੜ੍ਹੋ - ਬਜਟ 2024: ਲਗਾਤਾਰ 6ਵੀਂ ਵਾਰ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਸੀਤਾਰਮਨ, ਇਹ ਹੈ ਇਨ੍ਹਾਂ ਦੀ ਸਪੈਸ਼ਲ ਟੀਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 


author

Inder Prajapati

Content Editor

Related News