ਸੋਸ਼ਲ ਮੀਡੀਆ ਸਾਈਟ Twitter 'ਚ ਆਇਆ Bug, ਨਹੀਂ ਦਿਸ ਰਹੇ ਲੋਕਾਂ ਦੇ ਟਵੀਟ

Friday, Jun 02, 2023 - 10:47 PM (IST)

ਸੋਸ਼ਲ ਮੀਡੀਆ ਸਾਈਟ Twitter 'ਚ ਆਇਆ Bug, ਨਹੀਂ ਦਿਸ ਰਹੇ ਲੋਕਾਂ ਦੇ ਟਵੀਟ

ਨੈਸ਼ਨਲ ਡੈਸਕ : ਦੇਸ਼ 'ਚ ਸ਼ੁੱਕਰਵਾਰ ਨੂੰ ਸੋਸ਼ਲ ਸਾਈਟ ਟਵਿੱਟਰ ਦਾ ਸਰਵਰ ਅਚਾਨਕ ਡਾਊਨ ਹੋ ਗਿਆ। ਟਵਿੱਟਰ ਵਿੱਚ ਇਕ ਵੱਡਾ ਬੱਗ ਸਾਹਮਣੇ ਆਇਆ ਹੈ। ਇਸ ਦੌਰਾਨ ਕਈ ਲੋਕਾਂ ਦੇ ਟਵੀਟ ਆਉਣੇ ਬੰਦ ਹੋ ਗਏ। ਕਾਂਗਰਸ ਪ੍ਰਧਾਨ ਮਲਿਕਾਰਜਨ ਖੜਗੇ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਲੋਕਾਂ ਦੇ ਟਵਿੱਟਰ ਅਕਾਊਂਟ 'ਤੇ ਟਵੀਟ ਨਜ਼ਰ ਨਹੀਂ ਆ ਰਹੇ।

ਟਵਿੱਟਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇੰਨਾ ਹੀ ਨਹੀਂ, ਖੁਦ ਟਵਿੱਟਰ ਦੇ ਮਾਲਕ ਐਲਨ ਮਸਕ ਦੇ ਟਵਿੱਟਰ ਅਕਾਊਂਟ 'ਤੇ ਵੀ ਟਵੀਟ ਨਜ਼ਰ ਨਹੀਂ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਲੋਕ ਪ੍ਰਤੀਕਿਰਿਆਵਾਂ ਦੇ ਰਹੇ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News