ਮੁੰਬਈ: ਅਰੁਣਾਚਲ ਭਵਨ ਦੀ ਇਮਾਰਤ ''ਚ ਲੱਗੀ ਅੱਗ

Monday, Nov 06, 2017 - 04:21 PM (IST)

ਮੁੰਬਈ: ਅਰੁਣਾਚਲ ਭਵਨ ਦੀ ਇਮਾਰਤ ''ਚ ਲੱਗੀ ਅੱਗ

ਨਵੀਂ ਦਿੱਲੀ— ਮੁੰਬਈ 'ਚ ਅਰੁਣਾਚਲ ਭਵਨ ਦੀ ਇਮਾਰਤ 'ਚ ਅੱਗ ਲੱਗਣ ਦੀ ਖਬਰ ਆਈ ਹੈ। ਹਾਦਸੇ 'ਚ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।


ਮੌਕੇ 'ਤੇ ਪੁੱਜੀਆਂ ਫਾਇਰ ਬਿਗ੍ਰੇਡ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ ਜੁੱਟੀ ਹੈ। ਹੁਣ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਇਹ ਅੱਗ ਕਿਸ ਤਰ੍ਹਾਂ ਲੱਗੀ ਹੈ।


Related News