ਪੁਲਸ ਵਿਭਾਗ 'ਚ ਨਿਕਲੀ ਬੰਪਰ ਭਰਤੀ, ਜਲਦੀ ਕਰੋ ਅਪਲਾਈ
Saturday, Oct 04, 2025 - 02:49 PM (IST)

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ (MPESB) ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
-ਅਸਿਸਟੈਂਟ ਸਬ ਇੰਸਪੈਕਟਰ (ASI)
-ਸੂਬੇਦਾਰ (ਸਟੇਨੋਗ੍ਰਾਫਰ)
ਕੁੱਲ ਪੋਸਟਾਂ
500
ਆਖ਼ਰੀ ਤਾਰੀਖ਼
ਉਮੀਦਵਾਰ 22 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰ ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ ਦੇ ਤਹਿਤ ਵਿਦਿਅਕ ਯੋਗਤਾ ਅਨੁਸਾਰ ਅਰਜੀ ਦੇ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।