ਆਂਗਣਵਾੜੀ ''ਚ ਨਿਕਲੀ ਬੰਪਰ ਭਰਤੀ, 12ਵੀਂ ਪਾਸ ਕਰਨ ਅਪਲਾਈ

Wednesday, Oct 02, 2024 - 01:19 PM (IST)

ਲਖਨਊ- ਉੱਤਰ ਪ੍ਰਦੇਸ਼ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਆਂਗਣਵਾੜੀ ਭਰਤੀ ਲਈ ਬੰਪਰ ਭਰਤੀ ਨਿਕਲੀ ਹੈ। ਇਸ ਭਰਤੀ ਦੇ ਮਾਧਿਅਮ ਨਾਲ ਕੁੱਲ 23753 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਇਹ ਭਰਤੀਆਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੋਣ ਵਾਲੀਆਂ ਹਨ।

ਮਹੱਤਵਪੂਰਨ ਤਾਰੀਖ਼ਾਂ

ਵਾਰਾਣਸੀ ਜ਼ਿਲ੍ਹੇ ਲਈ 25 ਅਕਤੂਬਰ ਤੱਕ ਅਤੇ ਝਾਂਸੀ ਜ਼ਿਲ੍ਹੇ ਲਈ 17 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ। 

ਸਿੱਖਿਆ ਯੋਗਤਾ

ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਦੀ ਯੋਗਤਾ ਹੋਣੀ ਚਾਹੀਦੀ ਹੈ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 35 ਸਾਲ ਤੈਅ ਕੀਤੀ ਗਈ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News