ਪੰਜਾਬ 'ਚ ਆਂਗਣਵਾੜੀ 'ਚ ਨਿਕਲੀ ਬੰਪਰ ਭਰਤੀ, ਇਸ ਤਰ੍ਹਾਂ ਕਰੋ ਅਪਲਾਈ
Tuesday, Nov 18, 2025 - 02:31 PM (IST)
ਨੈਸ਼ਨਲ ਡੈਸਕ- ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ (SSWCD ਪੰਜਾਬ) ਨੇ ਅਸਾਮੀਆਂ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਆਂਗਣਵਾੜੀ ਵਰਕਰ ਅਤੇ ਸਹਾਇਕ
ਪੋਸਟਾਂ
6110
ਆਖ਼ਰੀ ਤਾਰੀਖ਼
ਉਮੀਦਵਾਰ 10 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਆਂਗਣਵਾੜੀ ਵਰਕਰ: ਗ੍ਰੈਜੂਏਸ਼ਨ
ਆਂਗਣਵਾੜੀ ਸਹਾਇਕ ਲਈ: 10+2
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
