APPSC ''ਚ ਨਿਕਲੀ ਬੰਪਰ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
Saturday, Sep 27, 2025 - 11:34 AM (IST)

ਨੈਸ਼ਨਲ ਡੈਸਕ- ਅਰੁਣਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (APPSC) ਨੇ ਜੂਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਲਈ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਜੂਨੀਅਰ ਇੰਜੀਨੀਅਰ
ਕੁੱਲ ਪੋਸਟਾਂ
413
ਆਖ਼ਰੀ ਤਾਰੀਖ਼
ਉਮੀਦਵਾਰ 10 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰਾਂ ਕੋਲ ਸਬੰਧਤ ਵਿਸ਼ਿਆਂ ਵਿੱਚ ਕਿਸੇ ਮਾਨਤਾ ਪ੍ਰਾਪਤ ਸੰਸਥਾ/ਯੂਨੀਵਰਸਿਟੀ ਤੋਂ ਘੱਟੋ-ਘੱਟ 3 (ਤਿੰਨ) ਸਾਲਾਂ ਦਾ ਡਿਪਲੋਮਾ/ਬੈਚਲਰ ਡਿਗਰੀ ਜਾਂ ਬੈਚਲਰ ਆਫ਼ ਟੈਕਨਾਲੋਜੀ ਜਾਂ ਇਸਦੇ ਬਰਾਬਰ ਦੀ ਡਿਗਰੀ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।