ਬੈਂਕ ਆਫ ਬੜੌਦਾ ''ਚ ਨਿਕਲੀਆਂ ਬੰਪਰ ਭਰਤੀ, ਗ੍ਰੈਜੂਏਟ ਨੌਜਵਾਨਾਂ ਲਈ ਸੁਨਹਿਰੀ ਮੌਕਾ
Thursday, Nov 13, 2025 - 03:00 PM (IST)
ਨੈਸ਼ਨਲ ਡੈਸਕ- ਬੈਂਕ ਆਫ਼ ਬੜੌਦਾ ਨੇ ਅਪ੍ਰੈਂਟਿਸਸ਼ਿਪ ਅਹੁਦਿਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਅਪ੍ਰੈਂਟਿਸਸ਼ਿਪ
ਪੋਸਟਾਂ
2,700
ਆਖ਼ਰੀ ਤਾਰੀਖ਼
ਉਮੀਦਵਾਰ 1 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਬੈਂਕ ਆਫ਼ ਬੜੌਦਾ ਵਿੱਚ ਅਪ੍ਰੈਂਟਿਸ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
