ਕੇਨਰਾ ਬੈਂਕ 'ਚ ਨਿਕਲੀ ਬੰਪਰ ਭਰਤੀ, ਗ੍ਰੈਜੂਏਟ ਨੌਜਵਾਨਾਂ ਲਈ ਸੁਨਹਿਰੀ ਮੌਕਾ
Thursday, Sep 25, 2025 - 12:46 PM (IST)

ਨੈਸ਼ਨਲ ਡੈਸਕ-ਕੇਨਰਾ ਬੈਂਕ ਨੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਅਪ੍ਰੈਂਟਿਸ
ਕੁੱਲ ਪੋਸਟਾਂ
3500
ਆਖ਼ਰੀ ਤਾਰੀਖ਼
ਉਮੀਦਵਾਰ 12 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰਾਂ ਕੋਲ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਅਨੁਸ਼ਾਸਨ ਵਿੱਚ ਡਿਗਰੀ (ਗ੍ਰੈਜੂਏਸ਼ਨ) ਹੋਣੀ ਚਾਹੀਦੀ ਹੈ ਜਾਂ ਕੇਂਦਰ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਕੋਈ ਵੀ ਬਰਾਬਰ ਦੀ ਯੋਗਤਾ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।