ਭਾਰਤੀ ਜੀਵਨ ਬੀਮਾ ਨਿਗਮ ''ਚ ਨਿਕਲੀ ਬੰਪਰ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
Tuesday, Aug 19, 2025 - 02:39 PM (IST)

ਨੈਸ਼ਨਲ ਡੈਸਕ- ਭਾਰਤੀ ਜੀਵਨ ਬੀਮਾ ਨਿਗਮ (LIC) ਨੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਏਏਓ (ਜਨਰਲਿਸਟ)
ਏਏਓ (ਸਪੈਸ਼ਲਿਸਟ)
ਸਹਾਇਕ ਇੰਜੀਨੀਅਰ (ਸਿਵਲ/ਇਲੈਕਟ੍ਰੀਕਲ)
ਕੁੱਲ ਪੋਸਟਾਂ
841
ਆਖ਼ਰੀ ਤਾਰੀਖ਼
ਉਮੀਦਵਾਰ 8 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
AAO Generalist: ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿੱਚ ਬੈਚਲਰ ਡਿਗਰੀ
AAO Specialist: ਵਿਸ਼ੇਸ਼ਤਾ ਨਾਲ ਸੰਬੰਧਿਤ ਡਿਗਰੀ (ਜਿਵੇਂ ਕਿ, ਇੰਜੀਨੀਅਰਿੰਗ, CA, ਕਾਨੂੰਨ)।
Assistant Engineer (AE): ਸਿਵਲ/ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ B.E./B.Tech 3 ਸਾਲਾਂ ਦੇ ਤਜਰਬੇ ਦੇ ਨਾਲ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।