ਪੁਲਸ ਵਿਭਾਗ ''ਚ ਨਿਕਲੀ ਬੰਪਰ ਭਰਤੀ, ਮਿਲੇਗੀ ਮੋਟੀ ਤਨਖਾਹ
Sunday, Jul 20, 2025 - 02:17 PM (IST)

ਨਵੀਂ ਦਿੱਲੀ- ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (RPSC) ਨੇ ਸਬ-ਇੰਸਪੈਕਟਰ (SI) ਤੇ ਪਲਟੂਨ ਕਮਾਂਡਰ ਦੇ ਅਹੁਦਿਆਂ 'ਤੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸਬ-ਇੰਸਪੈਕਟਰ (SI)
ਪਲਟੂਨ ਕਮਾਂਡਰ
ਕੁੱਲ 1,015 ਅਸਾਮੀਆਂ ਭਰੀਆਂ ਜਾਣਗੀਆਂ।
ਤਨਖਾਹ
₹27,900–₹48,200 (Pay Matrix Level 11)
ਆਖ਼ਰੀ ਤਾਰੀਖ਼
ਉਮੀਦਵਾਰ 8 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਬਿਨੈਕਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।