SBI ''ਚ ਨਿਕਲੀ ਬੰਪਰ ਭਰਤੀ, ਗ੍ਰੈਜੂਏਟ ਨੌਜਵਾਨਾਂ ਲਈ ਸੁਨਹਿਰੀ ਮੌਕਾ
Thursday, Aug 07, 2025 - 01:49 PM (IST)

ਨੈਸ਼ਨਲ ਡੈਸਕ- ਸਟੇਟ ਬੈਂਕ ਆਫ਼ ਇੰਡੀਆ (SBI) ਨੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਕਲਰਕ (ਜੂਨੀਅਰ ਐਸੋਸੀਏਟ - ਗਾਹਕ ਸਹਾਇਤਾ ਅਤੇ ਵਿਕਰੀ)
ਕੁੱਲ ਪੋਸਟਾਂ
6589
ਆਖ਼ਰੀ ਤਾਰੀਖ਼
ਉਮੀਦਵਾਰ 26 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੋਵੇ।
ਤਨਖਾਹ
₹24,050 (ਮੁੱਢਲੀ ਤਨਖਾਹ) + ਭੱਤੇ (ਲਗਭਗ ₹46,000/ਮਹੀਨਾ)
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।