ਸਿੱਖਿਆ ਵਿਭਾਗ ''ਚ ਨਿਕਲੀ ਬੰਪਰ ਭਰਤੀ, ਮਿਲੇਗੀ ਮੋਟੀ ਤਨਖਾਹ
Sunday, Aug 24, 2025 - 04:26 PM (IST)

ਨੈਸ਼ਨਲ ਡੈਸਕ- ਬਿਹਾਰ ਪਬਲਿਕ ਸਰਵਿਸ ਕਮਿਸ਼ਨ ਨੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸਹਾਇਕ ਸਿੱਖਿਆ ਵਿਕਾਸ ਅਧਿਕਾਰੀ (AEDO)
ਕੁੱਲ ਪੋਸਟਾਂ
935
ਆਖ਼ਰੀ ਤਾਰੀਖ਼
ਉਮੀਦਵਾਰ 27 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
29,200 ਰੁਪਏ ਅਤੇ 92,300 ਰੁਪਏ (ਪੱਧਰ-5) ਦੇ ਵਿਚਕਾਰ ਤਨਖਾਹ ਸਕੇਲ 'ਤੇ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।