ਸਰਕਾਰੀ ਬੈਂਕਾਂ ''ਚ ਨਿਕਲੀ ਕਲਰਕਾਂ ਦੀ ਬੰਪਰ ਭਰਤੀ, ਮਿਲੇਗੀ ਮੋਟੀ ਤਨਖਾਹ
Friday, Aug 01, 2025 - 01:57 PM (IST)

ਨਵੀਂ ਦਿੱਲੀ- ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ ਯਾਨੀ IBPS ਨੇ ਹਜ਼ਾਰਾਂ ਕਲਰਕ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
10,227
ਆਖ਼ਰੀ ਤਾਰੀਖ਼
ਉਮੀਦਵਾਰ 21 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਵਾਲੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।