ਲੈਬ ਟੈਕਨੀਸ਼ੀਅਨਾਂ ਦੀ ਨਿਕਲੀ ਬੰਪਰ ਭਰਤੀ, ਇਸ ਤਰ੍ਹਾਂ ਕਰੋ ਅਪਲਾਈ
Saturday, Aug 30, 2025 - 02:47 PM (IST)

ਨੈਸ਼ਨਲ ਡੈਸਕ- ਬਿਹਾਰ 'ਚ ਲੈਬ ਟੈਕਨੀਸ਼ੀਅਨ ਦੀਆਂ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
-ਸੀਨੀਅਰ ਟੈਕਨੀਸ਼ੀਅਨ
-ਪ੍ਰਯੋਗਸ਼ਾਲਾ ਟੈਕਨੀਸ਼ੀਅਨ
ਕੁੱਲ ਪੋਸਟਾਂ
1068
ਆਖ਼ਰੀ ਤਾਰੀਖ਼
ਉਮੀਦਵਾਰ 15 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਲਈ ਵੱਖ-ਵੱਖ ਵਿੱਦਿਅਕ ਯੋਗਤਾ ਦਿੱਤੀ ਗਈ। ਉਸ ਲਈ ਹੇਠ ਨੋਟੀਫਿਕੇਸ਼ 'ਤੇ ਕਲਿੱਕ ਕਰਕੇ ਵਿਸਥਾਰ ਨਾਲ ਜਾਣਕਾਰੀ ਹਾਸਲ ਕਰੋ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।