ਸੀਨੀਅਰ ਅਧਿਆਪਕਾਂ ਦੀ ਨਿਕਲੀ ਬੰਪਰ ਭਰਤੀ, ਇਸ ਤਾਰੀਖ ਤੋਂ ਕਰੋ ਅਪਲਾਈ
Monday, Aug 18, 2025 - 04:24 PM (IST)

ਨੈਸ਼ਨਲ ਡੈਸਕ- ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ (RPSC) ਨੇ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਸੀਨੀਅਰ ਅਧਿਆਪਕ (ਗ੍ਰੇਡ-2) ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸੀਨੀਅਰ ਅਧਿਆਪਕ
ਕੁੱਲ ਪੋਸਟਾਂ
6500
ਆਖ਼ਰੀ ਤਾਰੀਖ਼
ਉਮੀਦਵਾਰ 17 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਸਬੰਧਤ ਵਿਸ਼ੇ ਵਿੱਚ ਬੈਚਲਰ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ NCTE ਦੁਆਰਾ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਐੱਡ. ਲਾਜ਼ਮੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।