CRPF ਜਵਾਨਾਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ

Sunday, Sep 22, 2024 - 05:17 PM (IST)

CRPF ਜਵਾਨਾਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ

ਰਾਏਪੁਰ- ਛੱਤੀਸਗੜ੍ਹ 'ਚ ਐਤਵਾਰ ਯਾਨੀ ਕਿ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਬਸਤਰ ਅਤੇ ਦੰਤੇਵਾੜਾ ਜ਼ਿਲ੍ਹੇ ਦੀ ਸਰਹੱਦ 'ਤੇ ਬਾਸਤਾਨਾਰ ਘਾਟ ਵਿਚ ਕੋੜੇਨਾਰ ਥਾਣਾ ਖੇਤਰ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਜਵਾਨਾਂ ਨਾਲ ਭਰੀ ਇਕ ਬੱਸ ਪਲਟ ਗਈ। 

ਇਹ ਵੀ ਪੜ੍ਹੋ-  ਜੰਤਰ-ਮੰਤਰ 'ਤੇ 'ਜਨਤਾ ਦੀ ਅਦਾਲਤ' 'ਚ ਕੇਜਰੀਵਾਲ ਬੋਲੇ- 'ਮੈਨੂੰ CM ਦੀ ਕੁਰਸੀ ਦੀ ਭੁੱਖ ਨਹੀਂ'

ਬੱਸ ਵਿਚ CRPF ਦੇ ਜਵਾਨ ਸਵਾਰ ਸਨ ਪਰ ਇਸ ਹਾਦਸੇ ਵਿਚ ਕਿੰਨੇ ਜਵਾਨਾਂ ਨੂੰ ਸੱਟਾਂ ਲੱਗੀਆਂ ਹਨ। ਅਜੇ ਇਹ ਸਪੱਸ਼ਟ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਜਗਦਲਪੁਰ ਤੋਂ ਦੰਤੇਵਾੜਾ ਜ਼ਿਲ੍ਹੇ ਵੱਲ ਆ ਰਹੇ ਸਨ। ਇਸ ਦੌਰਾਨ ਹਾਦਸਾ ਵਾਪਰਿਆ। 

ਇਹ ਵੀ ਪੜ੍ਹੋ- ਅਮਿਤ ਸ਼ਾਹ ਬੋਲੇ- ਪਾਕਿਸਤਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਰਦੈ

 


author

Tanu

Content Editor

Related News