J&K: ਬੱਸ ਖੱਡ 'ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ

Thursday, Jan 02, 2020 - 04:16 PM (IST)

J&K: ਬੱਸ ਖੱਡ 'ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ

ਸ਼੍ਰੀਨਗਰ—ਜੰਮੂ-ਕਸ਼ਮੀਰ ਦੇ ਸੁੰਦਰਬਨੀ 'ਚ ਬੱਸ ਖੱਡ 'ਚ ਡਿੱਗਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 7 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ ਹਨ। ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ। 

PunjabKesari


author

Iqbalkaur

Content Editor

Related News