Canara Bank ''ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

Thursday, Oct 15, 2026 - 04:27 PM (IST)

Canara Bank ''ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

ਵੈੱਬ ਡੈਸਕ- ਬੈਂਕ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਕੇਨਰਾ ਬੈਂਕ ਨੇ ਗਰੈਜੂਏਟ ਅਪ੍ਰੈਂਟਿਸ ਦੇ 3,500 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਭਰਤੀ ਰਾਹੀਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬੈਂਕ ਦੀਆਂ ਬਰਾਂਚਾਂ 'ਚ ਨਿਯੁਕਤੀ ਕੀਤੀ ਜਾਵੇਗੀ।

ਅਹੁਦਿਆਂ ਦਾ ਵੇਰਵਾ

ਗਰੈਜੂਏਟ ਅਪ੍ਰੈਂਟਿਸ ਦੇ 3500 ਅਹੁਦੇ ਭਰੇ ਜਾਣਗੇ।

ਆਖ਼ਰੀ ਤਾਰੀਕ

ਉਮੀਦਵਾਰ 17 ਅਕਤੂਬਰ 2026 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ ਕੋਲ ਗਰੈਜੂਏਸ਼ਨ ਦੀ ਡਿਗਰੀ ਹੋਵੇ।

ਉਮਰ

ਉਮੀਦਵਾਰ ਦੀ ਉਮਰ 28 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਤੈਅ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਉਮਰ 'ਚ ਛੋਟ ਦਿੱਤੀ ਜਾਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News