ਵੱਡੀ ਖ਼ਬਰ: ਕੇਂਦਰ ਸਰਕਾਰ ਵਲੋਂ ਜਾਤੀ ਜਨਗਣਨਾ ਲਈ ਨੋਟੀਫਿਕੇਸ਼ਨ ਜਾਰੀ
Monday, Jun 16, 2025 - 12:19 PM (IST)

ਨਵੀਂ ਦਿੱਲੀ- ਭਾਰਤ ਵਿਚ ਸਾਲ 2027 ਵਿਚ ਜਾਤੀ ਜਨਗਣਨਾ ਹੋਵੇਗੀ। ਇਸ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੀ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੀ ਆਬਾਦੀ ਦੀ ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ, ਇਸ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
केंद्र सरकार ने घोषणा की है कि भारत की जनसंख्या की जनगणना वर्ष 2027 के दौरान की जाएगी, राजपत्र अधिसूचना जारी की गई। pic.twitter.com/LmZvFTWfyK
— ANI_HindiNews (@AHindinews) June 16, 2025