50 ਲੱਖ ਦੀ ਰਿਸ਼ਵਤ ਮਾਮਲੇ 'ਚ CBI ਨੇ ਰੇਲਵੇ ਦੇ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ
Sunday, Jan 15, 2023 - 02:19 PM (IST)
![50 ਲੱਖ ਦੀ ਰਿਸ਼ਵਤ ਮਾਮਲੇ 'ਚ CBI ਨੇ ਰੇਲਵੇ ਦੇ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ](https://static.jagbani.com/multimedia/2023_1image_13_16_441655976cbi.jpg)
ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਨੇ ਗੁਹਾਟੀ ਵਿਚ ਤਾਇਨਾਤ ਇਕ ਵਧੀਕ ਡਵੀਜ਼ਨਲ ਰੇਲਵੇ ਮੈਨੇਜਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤੀ ਰੇਲਵੇ ਸੇਵਾ ਦੇ 1997 ਬੈਚ ਦੇ ਅਧਿਕਾਰੀ ਜਤਿੰਦਰ ਪਾਲ ਸਿੰਘ ਦੇ ਨਾਲ ਹਰੀ ਓਮ ਨਾਂ ਦੇ ਵਿਅਕਤੀ ਨੂੰ ਵੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੇ ਵੇਰਵਿਆਂ ਦੀ ਉਡੀਕ ਹੈ।