CBSE ਦਾ ਐਲਾਨ, ਅਗਲੇ ਸਾਲ ਫਰਵਰੀ ਮਹੀਨੇ ਇਸ ਤਾਰੀਖ਼ ਨੂੰ ਹੋਣ ਗਈਆਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ

Friday, May 12, 2023 - 04:26 PM (IST)

CBSE ਦਾ ਐਲਾਨ, ਅਗਲੇ ਸਾਲ ਫਰਵਰੀ ਮਹੀਨੇ ਇਸ ਤਾਰੀਖ਼ ਨੂੰ ਹੋਣ ਗਈਆਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਗਲੇ ਸਾਲ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ। 

ਇਹ ਵੀ ਪੜ੍ਹੋ : CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫ਼ੀਸਦੀ ਵਿਦਿਆਰਥੀ ਹੋਏ ਪਾਸ

ਸੀ.ਬੀ.ਐੱਸ.ਈ. ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਇਹ ਐਲਾਨ ਕੀਤਾ। ਸਿੱਖਿਆ ਮੰਤਰਾਲਾ ਨੇ ਸਿੱਖਿਅਕ ਕਲੰਡਰ 'ਚ ਤਾਲਮੇਲ ਬਿਠਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਵੇਸ਼ ਪ੍ਰੀਖਿਆ ਦੀ ਤਿਆਰੀ ਦੀ ਸਹੂਲਤ ਪ੍ਰਦਾਨ ਕਰਨ ਲਈ ਪ੍ਰੀਖਿਆ ਪ੍ਰੋਗਰਾਮ ਦਾ ਐਲਾਨ ਪਹਿਲਾਂ ਕਰਨ ਦਾ ਫ਼ੈਸਲਾ ਲਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News