ਰੇਲਵੇ 'ਚ ਨਿਕਲੀਆਂ ਨੌਕਰੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

12/25/2019 10:49:12 AM

ਨਵੀਂ ਦਿੱਲੀ—ਸੈਂਟਰਲ ਰੇਲਵੇ (Central Railway) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,562

ਆਖਰੀ ਤਾਰੀਕ- 22 ਜਨਵਰੀ, 2020

ਅਹੁਦਿਆਂ ਦਾ ਵੇਰਵਾ-ਫਿਟਰ, ਵੈਲਡਰ, ਕਾਰਪੇਂਟਰ, ਪੇਂਟਰ, ਟੇਲਰ, ਇਲੈਕਟ੍ਰੀਸ਼ੀਅਨ, ਟਰਨਰ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ ਵੀ ਪਾਸ ਹੋਵੇ।

ਅਪਲਾਈ ਫੀਸ- 100 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.rrccr.com ਪੜ੍ਹੋ।

Iqbalkaur

This news is Content Editor Iqbalkaur