ਕੀ ''ਸਤਲੁਜ'' ਦੀ OTT ''ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

Tuesday, Jul 07, 2026 - 01:40 PM (IST)

ਕੀ ''ਸਤਲੁਜ'' ਦੀ OTT ''ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਐਂਟਰਟੇਨਮੈਂਟ ਡੈਸਕ - ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਰਿਲੀਜ਼ ਹੋਣ ਤੋਂ 2 ਦਿਨ ਬਾਅਦ ਹੀ ਸਟ੍ਰੀਮਿੰਗ ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ, ਜਿਸ ਨਾਲ ਮਸ਼ਹੂਰ ਹਸਤੀਆਂ ਅਤੇ ਸਿਆਸਤਦਾਨਾਂ ਵੱਲੋਂ ਵਿਆਪਕ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

ਇਹ ਵੀ ਪੜ੍ਹੋ: ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’

ਉਥੇ ਹੀ ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਨੇ ਫਿਲਮ "ਸਤਲੁਜ" ਦੀ ਸਮੱਗਰੀ ਦੀ ਜਾਂਚ ਕਰਨ ਲਈ ਇੱਕ ਹਾਈ-ਲੈਵਲ-ਇੰਟਰ-ਡਿਫਾਰਟਮੈਂਟਲ (IDC) ਕਮੇਟੀ ਬਣਾਈ ਹੈ।

ਇਹ ਵੀ ਪੜ੍ਹੋ: 'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ ਅਦਾਕਾਰ ਦਾ ਵੱਡਾ ਖੁਲਾਸਾ

ਦੱਸ ਦੇਈਏ ਕਿ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਨੇ ਉਨ੍ਹਾਂ ਦਾ ਕਿਰਦਾਰ ਨਿਭਾਇਆ ਹੈ।

ਇਹ ਵੀ ਪੜ੍ਹੋ: ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਬਹੁਤ ਖੁਸ਼ ਹਾਂ'

ਹਨੀ ਤ੍ਰੇਹਨ ਦੁਆਰਾ ਡਾਇਰੈਕਟ ਅਤੇ RSVP ਅਤੇ ਮੈਕਗਫਿਨ ਪਿਕਚਰਜ਼ ਦੁਆਰਾ ਪ੍ਰੋਡਿਊਸ ਕੀਤੀ ਗਈ 'ਸਤਲੁਜ' ਵਿੱਚ ਦਿਲਜੀਤ ਤੋਂ ਇਲਾਵਾ ਅਰਜੁਨ ਰਾਮਪਾਰ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿੱਦਿਆ ਓਹਲਿਆਨ ਵੀ ਅਹਿਮ ਭੂਮਿਕਾਵਾਂ ਵਿੱਚ ਹਨ।

ਇਹ ਵੀ ਪੜ੍ਹੋ: ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ ਫ੍ਰੀਜ਼ ! ਹੁਣ ਖ਼ੁਦ ਕੀਤਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News