ਮੈਡੀਕਲ ਅਫਸਰ ਦੇ ਅਹੁਦਿਆਂ ''ਤੇ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

05/16/2020 10:13:19 AM

ਨਵੀਂ ਦਿੱਲੀ-ਛੱਤੀਸਗੜ੍ਹ ਸ਼ਾਸਨ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਮੈਡੀਕਲ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 208

ਆਖਰੀ ਤਾਰੀਕ- 31 ਮਈ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ MBBS ਦੇ ਨਾਲ PG ਡਿਪਲੋਮਾ ਜਾਂ ਮਾਸਟਰ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.cghealth.nic.in/cghealth17/ ਪੜ੍ਹੋ।


Iqbalkaur

Content Editor

Related News