14 ਜੁਲਾਈ ਨੂੰ ਲਾਂਚ ਹੋਵੇਗਾ ਚੰਦਰਯਾਨ-13, ਇਸਰੋ ਨੇ ਕੀਤਾ ਤਾਰੀਖ਼ ਦਾ ਐਲਾਨ

07/06/2023 7:20:49 PM

ਨਵੀਂ ਦਿੱਲੀ- ਚੰਦਰਯਾਨ-3 ਦੀ ਲਾਂਚਿੰਗ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸਰੋ ਵੱਲੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ 14 ਜੁਲਾਈ ਨੂੰ ਚੰਦਰਯਾਨ-3 ਨੂੰ ਲਾਂਚ ਕੀਤਾ ਜਾਵੇਗਾ। ਇਸਰੋ ਸ਼੍ਰੀਹਰੀਕੋਟਾ ਤੋਂ 14 ਜੁਲਾਈ ਨੂੰ ਦੁਪਹਿਰ 2.30 ਵਜੇ ਮਿਸ਼ਨ ਚੰਦਰਯਾਨ-3 ਨੂੰ ਲਾਂਚ ਕਰੇਗਾ। ਇਸਰੋ ਮੁਖੀ ਸੋਮਨਾਥ ਨੇ ਦੱਸਿਆ ਕਿ ਚੰਦਰਯਾਨ-3 ਮਿਸ਼ਨ ਤਹਿਤ ਇਸਰੋ 23 ਅਗਤ ਜਾਂ 24 ਅਗਸਤ ਨੂੰ ਚੰਦਰਮਾ 'ਤੇ 'ਸਾਫਟ ਲੈਂਡਿੰਗ' ਦੀ ਕੋਸ਼ਿਸ਼ ਕਰੇਗਾ।

Rakesh

This news is Content Editor Rakesh