ਚਾਰਧਾਮ ਯਾਤਰਾ : ਹੁਣ ਇਕ ਦਿਨ ’ਚ 2000 ਸ਼ਰਧਾਲੂਆਂ ਦੀ ਆਫਲਾਈਨ ਰਜਿਸਟ੍ਰੇਸ਼ਨ
Tuesday, Jun 04, 2024 - 05:55 AM (IST)
ਦੇਹਰਾਦੂਨ - ਚਾਰਧਾਮ ਯਾਤਰਾ ਦੇ ਰੂਟ ’ਤੇ ਪ੍ਰਬੰਧਾਂ ’ਚ ਸੁਧਾਰ ਤੋਂ ਬਾਅਦ ਸਰਕਾਰ ਦਾ ਭਰੋਸਾ ਵੀ ਵੱਧ ਗਿਆ ਹੈ। 1 ਜੂਨ ਤੋਂ ਆਫਲਾਈਨ ਰਜਿਸਟ੍ਰੇਸ਼ਨ ਪ੍ਰਣਾਲੀ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਹੁਣ ਇਸ ਦੀ ਗਿਣਤੀ 1500 ਤੋਂ ਵਧਾ ਕੇ 2000 ਸ਼ਰਧਾਲੂਆਂ ਤੱਕ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਤੇਜ਼ ਰਫਤਾਰ ਕਾਰ ਨੇ ਦੋਪਹੀਆ ਵਾਹਨਾਂ ਨੂੰ ਮਾਰੀ ਜ਼ੋਰਦਾਰ ਟੱਕਰ, 3 ਦੀ ਮੌਤ
ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਇਸ ਪ੍ਰਣਾਲੀ ਨੂੰ ਤੁਰੰਤ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਾਡਾ ਮੰਤਵ ਚਾਰਧਾਮ ਯਾਤਰਾ ਨੂੰ ਸੌਖਾ ਅਤੇ ਸੁਰੱਖਿਅਤ ਬਣਾਉਣਾ ਹੈ। ਇਸ ਪ੍ਰਣਾਲੀ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਜਨਮਦਿਨ ਦਾ ਕੇਕ ਲਿਆਉਣ 'ਚ ਦੇਰੀ ਤੋਂ ਨਾਰਾਜ਼ ਪਤੀ ਨੇ ਪਤਨੀ ਅਤੇ ਬੇਟੇ ਨੂੰ ਮਾਰਿਆ ਚਾਕੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e