ਸਿੱਧੀ ਇੰਟਰਵਿਊ ਰਾਹੀਂ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

05/07/2020 10:38:12 AM

ਨਵੀਂ ਦਿੱਲੀ-ਛੱਤੀਸਗੜ੍ਹ ਵਿਧਾਨ ਸਭਾ ਸਕੱਤਰੇਤ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 8 

ਆਖਰੀ ਤਾਰੀਕ- 30 ਮਈ 2020

ਅਹੁਦਿਆਂ ਦਾ ਵੇਰਵਾ- ਰਿਪੋਰਟਰ 

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 30 ਸਾਲ ਤੱਕ 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਕਿੱਲ ਟੈਸਟ ਅਤੇ ਇੰਟਰਵਿਊ ਰਾਹੀਂ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://cgvidhansabha.gov.in/ ਪੜ੍ਹੋ।


Iqbalkaur

Content Editor

Related News