ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਗ੍ਰੈਜੂਏਸ਼ਨ ਪਾਸ ਕਰ ਸਕਦੇ ਹਨ ਅਪਲਾਈ
05/08/2020 10:38:58 AM
ਨਵੀਂ ਦਿੱਲੀ-ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜੀਨੀਅਰਿੰਗ ਅਤੇ ਤਕਨਾਲੋਜੀ (CIPET) ਨੇ ਤਕਨੀਕੀ ਅਤੇ ਗੈਰ ਤਕਨੀਕੀ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 57
ਆਖਰੀ ਤਾਰੀਕ- 29 ਮਈ, 2020
ਅਹੁਦਿਆਂ ਦਾ ਵੇਰਵਾ- ਸੀਨੀਅਰ ਅਫਸਰ, ਤਕਨੀਕੀ ਅਫਸਰ, ਅਸਿਸਟੈਂਟ ਅਫਸਰ, ਅਸਿਸਟੈਂਟ ਤਕਨੀਕੀ ਅਫਸਰ ਆਦਿ।
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ (BE/B.tech/MBA/ME/M.tech) ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 32 ਤੋਂ 40 ਸਾਲ ਤੱਕ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.cipet.gov.in/ ਪੜ੍ਹੋ।