ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

09/17/2019 10:41:28 AM

ਨਵੀਂ ਦਿੱਲੀ—ਸੈਂਟਰਲ ਇੰਡਸਟ੍ਰੀਅਲ ਸਕਿਓਰਿਟੀ ਫੋਰਸ (CISF) ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 914

ਆਖਰੀ ਤਾਰੀਕ- 22 ਅਕਤੂਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 23 ਸਾਲ ਤੱਕ

ਤਨਖਾਹ- 21,700 ਰੁਪਏ ਤੋਂ ਲੈ  ਕੇ 69,100 ਰੁਪਏ ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://cisfrectt.in/ ਪੜ੍ਹੋ।


Iqbalkaur

Content Editor

Related News