CJP ਦੇ ਸੰਸਥਾਪਕ ਅਭਿਜੀਤ ਦੀਪਕੇ ''ਤੇ ਹੋਇਆ ਹਮਲਾ, ਨੌਜਵਾਨ ਨੇ ਮਾਰ ''ਤਾ ਥੱਪੜ
Monday, Jun 15, 2026 - 05:36 PM (IST)
ਨੈਸ਼ਨਲ ਡੈਸਕ : ਜੈਪੁਰ 'ਚ ਸੋਮਵਾਰ ਨੂੰ ਰਾਜਧਾਨੀ ਦੇ ਸ਼ਹੀਦ ਸਮਾਰਕ 'ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਨੌਜਵਾਨ ਨੇ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਸਮਰਥਕਾਂ ਨੇ ਨੌਜਵਾਨ ਨੂੰ ਫੜ ਲਿਆ ਤੇ ਉਸਦੀ ਕੁੱਟਮਾਰ ਕੀਤੀ। ਮੌਕੇ 'ਤੇ ਮੌਜੂਦ ਪੁਲਸ ਨੇ ਦਖਲ ਦਿੱਤਾ ਅਤੇ ਉਸਨੂੰ ਹਿਰਾਸਤ 'ਚ ਲੈ ਲਿਆ।
#Rajasthan: शहीद स्मारक पर प्रदर्शन के दौरान कॉकरोच जनता पार्टी चीफ अभिजीत दीपके को थप्पड़..... pic.twitter.com/AUMbYn7mnP
— MANOJ DUBEY (@CongressDubey) June 15, 2026
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
